Bible Language

Deuteronomy 4:2 (NCV) New Century Version

Versions

PAV   ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ ਨਾ ਓਹਨਾਂ ਨੂੰ ਵਧਾਓ ਅਤੇ ਨਾ ਓਹਨਾਂ ਨੂੰ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰੋ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ
IRVPA   ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਉਨ੍ਹਾਂ ਵਿੱਚ ਨਾ ਤਾਂ ਕੁਝ ਵਧਾਓ ਅਤੇ ਨਾ ਉਨ੍ਹਾਂ ਵਿੱਚੋਂ ਕੁਝ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ।