Bible Language

Deuteronomy 4:30 (NCV) New Century Version

Versions

PAV   ਜਦ ਤੁਹਾਡੀ ਬਿਪਤਾ ਵਿੱਚ ਏਹ ਸਾਰੀਆਂ ਗੱਲਾਂ ਤੁਹਾਡੇ ਉੱਤੇ ਪੈਣ ਤਾ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ
IRVPA   ਜਦ ਤੁਸੀਂ ਸੰਕਟ ਵਿੱਚ ਪਓ ਅਤੇ ਇਹ ਸਾਰੀਆਂ ਬਿਪਤਾਵਾਂ ਤੁਹਾਡੇ ਉੱਤੇ ਪੈਣ ਤਾਂ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ,