Bible Language

Deuteronomy 4:6 (NCV) New Century Version

Versions

PAV   ਤੁਸੀਂ ਓਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਏਹ ਤੁਹਾਡੀ ਬੁੱਧੀ ਅਤੇ ਸਮਝ ਹੈ ਉਨ੍ਹਾਂ ਲੋਕਾਂ ਦੀ ਨਿਗਾਹ ਵਿੱਚ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਏਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ
IRVPA   ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ।