Bible Language

Deuteronomy 5:24 (NCV) New Century Version

Versions

PAV   ਤਾਂ ਤੁਸਾਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਆਪਣੀ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਅਤੇ ਅਸਾਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ। ਅੱਜ ਦੇ ਦਿਨ ਅਸਾਂ ਵੇਖਿਆ ਭਈ ਪਰਮੇਸ਼ੁਰ ਆਦਮੀ ਨਾਲ ਬੋਲਦਾ ਹੈ ਅਤੇ ਉਹ ਆਦਮੀ ਨਾਲ ਬੋਲਦਾ ਹੈ ਅਤੇ ਉਹ ਜੀਉਂਦਾ ਰਹਿੰਦਾ ਹੈ
IRVPA   ਅਤੇ ਤੁਸੀਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਹੈ ਅਤੇ ਅਸੀਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ ਹੈ। ਅੱਜ ਦੇ ਦਿਨ ਅਸੀਂ ਵੇਖਿਆ ਹੈ ਕਿ ਪਰਮੇਸ਼ੁਰ ਮਨੁੱਖ ਨਾਲ ਗੱਲਾਂ ਕਰਦਾ ਹੈ ਅਤੇ ਮਨੁੱਖ ਜੀਉਂਦਾ ਰਹਿੰਦਾ ਹੈ।