Bible Language

Deuteronomy 7:2 (NCV) New Century Version

Versions

PAV   ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੇ ਲਾ ਦੇਵੇ ਤਾਂ ਤੁਸੀਂ ਓਹਨਾਂ ਨੂੰ ਮਾਰ ਸੁੱਟਿਓ। ਤੁਸੀਂ ਓਹਨਾਂ ਦਾ ਮੂਲੋਂ ਮੁੱਢੋਂ ਸੱਤਿਆ ਨਾਸ ਕਰ ਦੇਇਓ, ਨਾ ਤੁਸੀਂ ਓਹਨਾਂ ਨਾਲ ਨੇਮ ਬੰਨ੍ਹੋ, ਨਾ ਓਹਨਾਂ ਉੱਤੇ ਤਰਸ ਖਾਓ,
IRVPA   ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ। ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,