Bible Language

Deuteronomy 7:9 (NCV) New Century Version

Versions

PAV   ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਓਹੀ ਪਰਮੇਸ਼ੁਰ ਹੈ ਜਿਹੜਾ ਆਪਣੀ ਗੱਲ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੀਕ ਉਨ੍ਹਾਂ ਉੱਤੇ ਦਯਾਵਾਨ ਹੈ ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ
IRVPA   ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ।