Bible Language

Deuteronomy 9:10 (NCV) New Century Version

Versions

PAV   ਤਾਂ ਯਹੋਵਾਹ ਨੇ ਮੈਨੂੰ ਦੋਨੋਂ ਪੱਥਰ ਦੀਆਂ ਪੱਟੀਆਂ ਦਿੱਤੀਆਂ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਓਹਨਾਂ ਉੱਤੇ ਸਾਰੀਆਂ ਬਾਣੀਆਂ ਅਨੁਸਾਰ ਲਿਖਿਆ ਹੋਇਆ ਸੀ ਜਿਹੜੀਆਂ ਯਹੋਵਾਹ ਨੇ ਤੁਹਾਡੇ ਨਾਲ ਪਹਾੜ ਉੱਤੇ ਅੱਗ ਦੇ ਵਿੱਚ ਦੀ ਸਭਾ ਦੇ ਦਿਨ ਕੀਤੀਆਂ
IRVPA   ਤਦ ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਫੱਟੀਆਂ ਦਿੱਤੀਆਂ, ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਉਹਨਾਂ ਉੱਤੇ ਉਨ੍ਹਾਂ ਸਾਰੇ ਬਚਨਾਂ ਦੇ ਅਨੁਸਾਰ ਲਿਖਿਆ ਹੋਇਆ ਸੀ, ਜਿਹੜੇ ਯਹੋਵਾਹ ਨੇ ਤੁਹਾਡੇ ਨਾਲ ਪਰਬਤ ਉੱਤੇ ਅੱਗ ਦੇ ਵਿੱਚੋਂ ਸਭਾ ਦੇ ਦਿਨ ਬੋਲੇ ਸਨ।