Bible Language

Deuteronomy 9:18 (NCV) New Century Version

Versions

PAV   ਤਾਂ ਮੈਂ ਅੱਗੇ ਵਾਂਙੁ ਯਹੋਵਾਹ ਦੇ ਅੱਗੇ ਚਾਲੀ ਦਿਨ ਅਤੇ ਚਾਲੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਨਾ ਮੈਂ ਪਾਣੀ ਪੀਤਾ ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸਾਂ ਕੀਤੇ ਜਦ ਤੁਸਾਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਸੋ ਉਸ ਨੂੰ ਗੁੱਸਾ ਚੜ੍ਹਾਇਆ
IRVPA   ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ।