Bible Language

Ecclesiastes 11:3 (NCV) New Century Version

Versions

PAV   ਜਦ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਸੱਖਣੇ ਹੋ ਜਾਂਦੇ ਹਨ, ਅਤੇ ਜੇ ਕਦੀ ਬਿਰਛ ਦੱਖਣ ਯਾ ਉੱਤਰ ਵੱਲ ਡਿੱਗੇ, ਤਾਂ ਜਿੱਥੇ ਬਿਰਛ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ।
IRVPA   ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ।