Bible Language

Ecclesiastes 11:9 (NCV) New Century Version

Versions

PAV   ਹੇ ਜੁਆਨ ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਆਪਣੀ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ, ਅਤੇ ਆਪਣੇ ਮਨ ਦਿਆਂ ਰਾਹਾਂ ਵਿੱਚ ਅਤੇ ਆਪਣੀਆਂ ਅੱਖੀਆਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਜੋ ਏਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਉਂ ਕਰੇਗਾ।
IRVPA   {ਜੁਆਨਾਂ ਨੂੰ ਸਲਾਹ} PS ਹੇ ਜੁਆਨ, ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ। PEPS