Bible Language

Ecclesiastes 1:16 (NCV) New Century Version

Versions

PAV   ਮੈਂ ਆਪਣੇ ਮਨ ਨਾਲ ਏਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਓਹਨਾਂ ਸਭਨਾਂ ਨਾਲੋਂ ਜੋ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਸਨ ਵਧੀਕ ਬੁੱਧ ਪਾਈ। ਹਾਂ, ਮੇਰੇ ਮਨ ਨੇ ਬੁੱਧ ਅਤੇ ਵਿੱਦਿਆ ਬਹੁਤ ਵੇਖੀ
IRVPA   ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।