Versions
PAV ਜੀਉਂਦੇ ਤਾਂ ਜਾਣਦੇ ਹਨ ਜੋ ਅਸੀਂ ਮਰਾਂਗੇ ਪਰ ਮੋਏ ਕੁਝ ਵੀ ਨਹੀਂ ਜਾਣਦੇ ਅਤੇ ਓਹਨਾਂ ਦੇ ਲਈ ਹੋਰ ਕੋਈ ਬਦਲਾ ਨਹੀਂ ਕਿਉਂ ਜੋ ਉਨ੍ਹਾਂ ਦਾ ਚੇਤਾ ਜਾਂਦਾ ਰਹਿੰਦਾ ਹੈ
IRVPA ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ।