Bible Language

Ephesians 3:19 (NCV) New Century Version

Versions

PAV   ਅਤੇ ਮਸੀਹ ਦੇ ਪ੍ਰੇਮ ਨੂੰ ਜੋ ਗਿਆਨ ਤੋਂ ਪਰੇ ਹੈ ਚੰਗੀ ਤਰਾਂ ਜਾਣ ਸੱਕੋ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਤੀਕ ਭਰਪੂਰੀ ਹੋ ਜਾਓ।।
ERVPA   ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸਕੋਂਗੇ।
IRVPA   ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l