Bible Language

Ephesians 5:19 (NCV) New Century Version

Versions

PAV   ਜ਼ਬੂਰ ਅਤੇ ਭਜਨ ਅਤੇ ਆਮਤਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ
ERVPA   ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇਡ਼ੋ।
IRVPA   ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।