Bible Language

Esther 4:14 (NCV) New Century Version

Versions

PAV   ਕਿਉਂਕਿ ਜੇ ਤੂੰ ਇਸ ਵੇਲੇ ਚੁੱਪ ਸਾਧ ਲਈ ਤਾਂ ਯਹੂਦੀਆਂ ਲਈ ਰਿਹਾਈ ਅਰ ਛੁਟਕਾਰਾ ਕਿਸੇ ਹੋਰ ਥਾਂ ਤੋਂ ਆਵੇਗਾ ਪਰ ਤੂੰ ਅਰ ਤੇਰੇ ਪਿਤਾ ਦਾ ਟੱਬਰ ਨਾਸ਼ ਹੋ ਜਾਓਗੇ ਅਤੇ ਕੀ ਜਾਣੀਏ ਕਿ ਤੂੰ ਅਜੇਹੇ ਵੇਲੇ ਲਈ ਪਾਤਸ਼ਾਹੀ ਤੀਕ ਪੁੱਜੀ ਹੈਂ
IRVPA   ਕਿਉਂਕਿ ਜੇ ਤੂੰ ਇਸ ਸਮੇਂ ਚੁੱਪ ਰਹੀ ਤਾਂ ਕਿਸੇ ਨਾ ਕਿਸੇ ਤਰ੍ਹਾਂ ਯਹੂਦੀਆਂ ਦੀ ਰਿਹਾਈ ਅਤੇ ਛੁਟਕਾਰਾ ਹੋ ਜਾਵੇਗਾ, ਪਰ ਤੂੰ ਆਪਣੇ ਪਿਤਾ ਦੇ ਘਰਾਣੇ ਸਮੇਤ ਨਾਸ ਹੋ ਜਾਵੇਂਗੀ। ਕੀ ਪਤਾ ਕਿ ਤੂੰ ਅਜਿਹੇ ਔਖੇ ਸਮੇਂ ਲਈ ਹੀ ਮਹਿਲ ਵਿੱਚ ਪਹੁੰਚੀ ਹੈਂ?”