Bible Language

Esther 4:5 (NCV) New Century Version

Versions

PAV   ਤਦ ਅਸਤਰ ਨੇ ਪਾਤਸ਼ਾਹ ਦੇ ਉਨ੍ਹਾਂ ਖੁਸਰਿਆਂ ਵਿੱਚੋਂ ਜਿਹੜੇ ਉਹ ਦੇ ਸਾਹਮਣੇ ਖੜੇ ਰਹਿੰਦੇ ਸਨ ਹਥਾਕ ਨੂੰ ਬੁਲਾਇਆ ਅਤੇ ਉਹ ਨੂੰ ਹੁਕਮ ਦਿੱਤਾ ਭਈ ਮਾਰਦਕਈ ਕੋਲੋਂ ਪੁੱਛੇ ਕਿ ਇਹ ਕੀ ਹੈ ਅਤੇ ਕਿਉਂ ਹੈ?
IRVPA   ਤਦ ਅਸਤਰ ਨੇ ਰਾਜਾ ਦੇ ਉਨ੍ਹਾਂ ਖੁਸਰਿਆਂ ਵਿੱਚੋਂ ਜਿਨ੍ਹਾਂ ਨੂੰ ਰਾਜਾ ਨੇ ਉਸ ਦੀ ਟਹਿਲ ਸੇਵਾ ਕਰਨ ਲਈ ਠਹਿਰਾਇਆ ਸੀ, ਹਥਾਕ ਨੂੰ ਬੁਲਾਇਆ ਅਤੇ ਉਸ ਨੂੰ ਹੁਕਮ ਦਿੱਤਾ ਕਿ ਮਾਰਦਕਈ ਦੇ ਕੋਲ ਜਾ ਕੇ ਪਤਾ ਕਰੇ ਕਿ ਇਹ ਕੀ ਗੱਲ ਹੈ ਅਤੇ ਇਸ ਦਾ ਕੀ ਕਾਰਨ ਹੈ?