Bible Language

Exodus 10:15 (NCV) New Century Version

Versions

PAV   ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਅਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫ਼ਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਰ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਈ ਨਾ ਰਹੀ
IRVPA   ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਹਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਲੀ ਨਾ ਰਹੀ।