Bible Language

Exodus 10:3 (NCV) New Century Version

Versions

PAV   ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਭਈ ਕਦ ਤੀਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ
IRVPA   ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।