Bible Language

Exodus 12:13 (NCV) New Century Version

Versions

PAV   ਅਰ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਵਾਂਗਾ ਅਰ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ
IRVPA   ਅਤੇ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਂਵਾਂਗਾ ਅਤੇ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ।