Bible Language

Exodus 12:25 (NCV) New Century Version

Versions

PAV   ਅਰ ਐਉਂ ਹੋਵੇ ਕਿ ਜਦ ਤੁਸੀਂ ਉਸ ਦੇਸ ਵਿੱਚ ਵੜੋ ਜਿਹੜਾ ਯਹੋਵਾਹ ਆਪਣੇ ਕੀਤੇ ਹੋਏ ਬਚਨ ਦੇ ਅਨੁਸਾਰ ਤੁਹਾਨੂੰ ਦੇਵੇਗਾ ਤਾਂ ਤੁਸੀਂ ਏਸ ਰੀਤੀ ਨੂੰ ਮਨਾਇਆ ਕਰਿਓ
IRVPA   ਅਤੇ ਇਸ ਤਰ੍ਹਾਂ ਹੋਵੇ ਕਿ ਜਦ ਤੁਸੀਂ ਉਸ ਦੇਸ ਵਿੱਚ ਵੜੋ ਜਿਹੜਾ ਯਹੋਵਾਹ ਆਪਣੇ ਕੀਤੇ ਹੋਏ ਬਚਨ ਦੇ ਅਨੁਸਾਰ ਤੁਹਾਨੂੰ ਦੇਵੇਗਾ ਤਾਂ ਤੁਸੀਂ ਇਸ ਰੀਤੀ ਨੂੰ ਮਨਾਇਆ ਕਰਿਓ