Versions
PAV ਤੂੰ ਹਾਰੂਨ ਦੇ ਪੁੱਤ੍ਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ
IRVPA ਤੂੰ ਹਾਰੂਨ ਦੇ ਪੁੱਤਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ