Bible Language

Exodus 29:21 (NCV) New Century Version

Versions

PAV   ਜਿਹੜਾ ਲਹੂ ਜਗਵੇਦੀ ਉੱਤੇ ਹੈ ਤੂੰ ਉਸ ਵਿੱਚੋਂ ਅਤੇ ਮਸਹ ਕਰਨ ਦੇ ਤੇਲ ਵਿੱਚੋਂ ਲੈਕੇ ਹਾਰੂਨ ਅਤੇ ਉਸ ਦੇ ਬਸਤ੍ਰ ਉੱਤੇ ਅਤੇ ਉਸ ਦੇ ਪੁੱਤ੍ਰਾਂ ਉੱਤੇ ਅਤੇ ਉਸ ਦੇ ਨਾਲ ਉਸ ਦੇ ਪੁੱਤ੍ਰਾਂ ਦੇ ਬਸਤ੍ਰਾਂ ਉੱਤੇ ਛਿੜਕੀਂ ਅਤੇ ਐਉਂ ਉਹ ਅਤੇ ਉਸ ਦਾ ਬਸਤ੍ਰ ਅਤੇ ਉਸ ਦੇ ਪੁੱਤ੍ਰ ਅਰ ਉਸ ਦੇ ਨਾਲ ਉਸ ਦੇ ਪੁੱਤਾਂ ਦੇ ਬਸਤ੍ਰ ਪਵਿੱਤ੍ਰ ਕੀਤੇ ਜਾਣ
IRVPA   ਜਿਹੜਾ ਲਹੂ ਜਗਵੇਦੀ ਉੱਤੇ ਹੈ ਤੂੰ ਉਸ ਵਿੱਚੋਂ ਅਤੇ ਮਸਹ ਕਰਨ ਦੇ ਤੇਲ ਵਿੱਚੋਂ ਲੈ ਕੇ ਹਾਰੂਨ ਅਤੇ ਉਸ ਦੇ ਬਸਤ੍ਰ ਉੱਤੇ ਅਤੇ ਉਸ ਦੇ ਪੁੱਤਰਾਂ ਉੱਤੇ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰਾਂ ਉੱਤੇ ਛਿੜਕੀਂ ਅਤੇ ਇਸ ਤਰ੍ਹਾਂ ਉਹ ਅਤੇ ਉਸ ਦਾ ਬਸਤ੍ਰ ਅਤੇ ਉਸ ਦੇ ਪੁੱਤਰ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰ ਪਵਿੱਤਰ ਕੀਤੇ ਜਾਣ।