Versions
PAV ਸੱਤ ਦਿਨ ਜਿਹੜਾ ਪੁੱਤ੍ਰ ਉਸ ਦੀ ਥਾਂ ਜਾਜਕ ਹੋਵੇ ਉਹ ਉਨ੍ਹਾਂ ਨੂੰ ਜਦ ਉਹ ਮੰਡਲੀ ਦੇ ਤੰਬੂ ਨੂੰ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਲਈ ਜਾਵੇ ਪਹਿਨੇ
IRVPA ਸੱਤ ਦਿਨ ਜਿਹੜਾ ਪੁੱਤਰ ਉਸ ਦੀ ਥਾਂ ਜਾਜਕ ਹੋਵੇ ਉਹ ਉਨ੍ਹਾਂ ਨੂੰ ਜਦ ਉਹ ਮੰਡਲੀ ਦੇ ਤੰਬੂ ਨੂੰ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਜਾਵੇ ਪਹਿਨੇ।