Bible Language

Exodus 29:9 (NCV) New Century Version

Versions

PAV   ਤੂੰ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਰ ਉਨ੍ਹਾਂ ਉੱਤੇ ਸਾਫ਼ੇ ਬੰਨ੍ਹੀਂ ਅਰ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਐਉਂ ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਥਾਪੀਂ
IRVPA   ਤੂੰ ਹਾਰੂਨ ਅਤੇ ਉਹ ਦੇ ਪੁੱਤਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹੀਂ ਅਤੇ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਇਸ ਤਰ੍ਹਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਥਾਪੀਂ।