Bible Language

Exodus 37:17 (NCV) New Century Version

Versions

PAV   ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ ਕੇ ਬਣਾਇਆ। ਉਸ ਦਾ ਪਾਏਦਾਨ ਅਰ ਡੰਡਾ ਅਰ ਕਟੋਰੇ ਅਰ ਗੋਲੇ ਅਰ ਫੁੱਲ ਉਸ ਵਿੱਚੋਂ ਹੀ ਸਨ
IRVPA   {ਸੋਨੇ ਦੀ ਦੀਵਟ ਬਣਾਉਣਾ} (ਕੂਚ 25:31-40) PS ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ੍ਹ ਕੇ ਬਣਾਇਆ। ਉਸ ਦਾ ਪਾਏਦਾਨ ਅਤੇ ਡੰਡਾ ਅਤੇ ਕਟੋਰੇ ਅਤੇ ਗੋਲੇ ਅਤੇ ਫੁੱਲ ਉਸ ਵਿੱਚੋਂ ਹੀ ਸਨ