Bible Language

Exodus 37:19 (NCV) New Century Version

Versions

PAV   ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਰ ਫੁੱਲ ਅਰ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਰ ਗੋਲੇ ਅਰ ਫੁੱਲ ਸਨ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ
IRVPA   ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਸਨ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ।