Bible Language

Exodus 38:26 (NCV) New Century Version

Versions

PAV   ਅਰਥਾਤ ਜੀਆਂ ਪਰਤੀ ਅੱਧਾ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਬੀਹ ਵਰਿਹਾਂ ਦੇ ਅਤੇ ਉੱਤੇ ਦੇ ਸਨ ਓਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ
IRVPA   ਅਰਥਾਤ ਜੀਆਂ ਪ੍ਰਤੀ ਅੱਧਾ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਵੀਹ ਸਾਲਾਂ ਦੇ ਅਤੇ ਉੱਤੇ ਦੇ ਸਨ ਉਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।