Bible Language

Exodus 39:26 (NCV) New Century Version

Versions

PAV   ਅਰਥਾਤ ਇੱਕ ਘੁੰਗਰੂ ਅਤੇ ਇੱਕ ਅਨਾਰ ਫੇਰ ਇੱਕ ਘੁੰਗਰੂ ਅਤੇ ਇੱਕ ਅਨਾਰ ਚੋਗ਼ੇ ਦੇ ਹੇਠਲੇ ਪੱਲੇ ਦੇ ਘੇਰੇ ਉੱਤੇ ਸੀ ਅਤੇ ਏਹ ਉਪਾਸਨਾ ਲਈ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
IRVPA   ਅਰਥਾਤ ਸੋਨੇ ਦਾ ਇੱਕ ਘੁੰਗਰੂ ਅਤੇ ਇੱਕ ਅਨਾਰ ਫੇਰ ਇੱਕ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਹੇਠਲੇ ਪੱਲੇ ਦੇ ਘੇਰੇ ਉੱਤੇ ਸੀ ਅਤੇ ਇਹ ਉਪਾਸਨਾ ਲਈ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।