Bible Language

Exodus 39:3 (NCV) New Century Version

Versions

PAV   ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ ਬੈਂਗਣੀ ਅਰ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ
IRVPA   ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ-ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ।