Bible Language

Exodus 39:32 (NCV) New Century Version

Versions

PAV   ਸੋ ਡੇਹਰੇ ਦੀ ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋਇਆ ਅਤੇ ਐਉਂ ਇਸਰਾਏਲੀਆਂ ਨੇ ਸਾਰਾ ਕੁਝ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।।
IRVPA   {ਮਿਲਾਪ ਦੇ ਤੰਬੂ ਦਾ ਤਿਆਰ ਹੋਣਾ} (ਕੂਚ 35:10-19) PS ਸੋ ਡੇਰੇ ਦੀ ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋਇਆ ਅਤੇ ਇਸ ਤਰ੍ਹਾਂ ਇਸਰਾਏਲੀਆਂ ਨੇ ਸਾਰਾ ਕੁਝ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।