Bible Language

Exodus 7:11 (NCV) New Century Version

Versions

PAV   ਫੇਰ ਫ਼ਿਰਊਨ ਨੇ ਵੀ ਸਿਆਣਿਆਂ ਅਰ ਮੰਤ੍ਰੀਆਂ ਨੂੰ ਸੱਦਿਆ ਤਾਂ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਤਿਵੇਂ ਹੀ ਕੀਤਾ
IRVPA   ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ।