Bible Language

Exodus 7:16 (NCV) New Century Version

Versions

PAV   ਅਰ ਤੂੰ ਉਹ ਨੂੰ ਆਖੀਂ, ਯਹੋਵਾਹ ਇਬਰਾਨੀਆਂ ਦੇ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਏਹ ਫ਼ਰਮਾ ਕੇ ਘੱਲਿਆ ਹੈ ਭਈ ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰੇ ਅਤੇ ਵੇਖ ਹੁਣ ਤੀਕ ਤੈਂ ਮੇਰੀ ਨਹੀਂ ਸੁਣੀ
IRVPA   ਤੂੰ ਉਹ ਨੂੰ ਆਖੀਂ, ਯਹੋਵਾਹ ਇਬਰਾਨੀਆਂ ਦੇ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਇਹ ਕਹਿ ਕੇ ਭੇਜਿਆ ਹੈ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰੇ ਅਤੇ ਵੇਖ, ਹੁਣ ਤੱਕ ਤੂੰ ਮੇਰੀ ਨਹੀਂ ਸੁਣੀ।