Bible Language

Exodus 7:19 (NCV) New Century Version

Versions

PAV   ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣਾ ਢਾਂਗਾ ਲਏ ਅਰ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ ਉਨ੍ਹਾਂ ਦੇ ਦਰਿਆਵਾਂ ਉੱਤੇ ਅਰ ਉਨ੍ਹਾਂ ਦੇ ਤਲਾਬਾਂ ਉੱਤੇ ਅਰ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਜ਼ਖ਼ੀਰਿਆਂ ਉੱਤੇ ਪਸਾਰੇ ਤਾਂ ਜੋ ਓਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਰ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ।।
IRVPA   ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣੀ ਲਾਠੀ ਲਵੇ ਅਤੇ ਆਪਣੇ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ, ਉਨ੍ਹਾਂ ਦੇ ਦਰਿਆਵਾਂ ਉੱਤੇ, ਉਨ੍ਹਾਂ ਦੇ ਤਲਾਬਾਂ ਉੱਤੇ ਅਤੇ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਭੰਡਾਰਾਂ ਉੱਤੇ ਪਸਾਰੇ ਤਾਂ ਜੋ ਉਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਤੇ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ।