Bible Language

Ezekiel 12:10 (NCV) New Century Version

Versions

PAV   ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਹ ਵਾਕ ਯਰੂਸ਼ਲਮ ਦੇ ਸ਼ਜ਼ਾਦੇ ਲਈ ਅਤੇ ਇਸਰਾਏਲ ਦੇ ਸਾਰੇ ਘਰਾਣੇ ਲਈ ਹੈ ਜੋ ਉਸ ਵਿੱਚ ਰਹਿੰਦੇ ਹਨ
IRVPA   ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਵਾਕ ਯਰੂਸ਼ਲਮ ਦੇ ਸ਼ਹਿਜ਼ਾਦੇ ਲਈ ਅਤੇ ਇਸਰਾਏਲ ਦੇ ਸਾਰੇ ਘਰਾਣੇ ਲਈ ਹੈ, ਜੋ ਉਸ ਵਿੱਚ ਰਹਿੰਦੇ ਹਨ।