Bible Language

Ezekiel 13:16 (NCV) New Century Version

Versions

PAV   ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਵਿਖੇ ਅਗੰਮ ਵਾਚਦੇ ਹਨ ਅਤੇ ਉਸ ਦੀ ਸੁਖ ਸਾਂਦ ਦੇ ਦਰਸ਼ਣ ਵੇਖਦੇ ਹਨ ਜਦੋਂ ਕਿ ਸੁਖ ਨਹੀਂ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA   ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਬਾਰੇ ਭਵਿੱਖਬਾਣੀ ਕਰਦੇ ਹਨ ਅਤੇ ਉਸ ਦੀ ਸੁੱਖ-ਸਾਂਦ ਦੇ ਦਰਸ਼ਣ ਵੇਖਦੇ ਹਨ, ਜਦੋਂ ਕਿ ਸੁੱਖ ਨਹੀਂ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ। PS