Bible Language

Ezekiel 13:2 (NCV) New Century Version

Versions

PAV   ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਨਬੀ ਜਿਹੜੇ ਅਗੰਮ ਵਾਕ ਬੋਲਦੇ ਹਨ ਉਨ੍ਹਾਂ ਦੇ ਵਿਰੁੱਧ ਅੰਗਮ ਵਾਚ ਅਤੇ ਜੋ ਆਪਣੇ ਮਨਾਂ ਵਿੱਚ ਅਗੰਮ ਵਾਚਦੇ ਹਨ ਤੂੰ ਉਨ੍ਹਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ!
IRVPA   ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ, ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ!