Bible Language

Ezekiel 13:6 (NCV) New Century Version

Versions

PAV   ਉਨ੍ਹਾਂ ਨੇ ਫੋਕਾ ਅਤੇ ਝੂਠਾ ਅਗੰਮ ਵੇਖਿਆ ਹੈ ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਨ੍ਹਾਂ ਨੂੰ ਨਹੀਂ ਘੱਲਿਆ ਅਤੇ ਓਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਨ੍ਹਾਂ ਦੀ ਗੱਲ ਕਾਇਮ ਹੋ ਜਾਵੇਗੀ
IRVPA   ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ।