Bible Language

Ezekiel 21:10 (NCV) New Century Version

Versions

PAV   ਇਹ ਇਸ ਲਈ ਤਿੱਖੀ ਕੀਤੀ ਗਈ ਹੈ ਤਾਂ ਜੋ ਉਹ ਦੇ ਨਾਲ ਵੱਢਿਆ ਜਾਵੇ। ਉਹ ਲਿਸ਼ਕਾਈ ਗਈ ਹੈ, ਤਾਂ ਜੋ ਉਹ ਬਿੱਜਲੀ ਵਾਂਗਰ ਲਿਸ਼ਕੇ। ਫੇਰ ਕੀ ਅਸੀਂ ਖੁਸ਼ ਹੋ ਸੱਕਦੇ ਹਾਂ? ਮੇਰੇ ਪੁੱਤ੍ਰ ਦਾ ਆੱਸਾ ਸਾਰਿਆਂ ਰੁੱਖਾਂ ਨੂੰ ਤੁੱਛ ਸਮਝਦਾ ਹੈ
IRVPA   ਇਹ ਇਸ ਲਈ ਤਿੱਖੀ ਕੀਤੀ ਗਈ ਹੈ ਤਾਂ ਜੋ ਉਹ ਦੇ ਨਾਲ ਵੱਢਿਆ ਜਾਵੇ। ਉਹ ਲਿਸ਼ਕਾਈ ਗਈ ਹੈ, ਤਾਂ ਜੋ ਉਹ ਬਿਜਲੀ ਵਾਂਗੂੰ ਲਿਸ਼ਕੇ। ਫੇਰ ਕੀ ਅਸੀਂ ਖੁਸ਼ ਹੋ ਸਕਦੇ ਹਾਂ? ਮੇਰੇ ਪੁੱਤਰਾਂ ਦਾ ਆੱਸਾ ਸਾਰਿਆਂ ਰੁੱਖਾਂ ਨੂੰ ਤੁੱਛ ਸਮਝਦਾ ਹੈ।