Bible Language

Ezekiel 21:15 (NCV) New Century Version

Versions

PAV   ਮੈਂ ਇਹ ਤਲਵਾਰ ਓਹਨਾਂ ਦੇ ਸਾਰੇ ਫਾਟਕਾਂ ਦੇ ਵਿਰੁੱਧ ਦਿਲ ਪਘਰਾਉਣ ਲਈ ਅਤੇ ਠੋਕਰ ਦੇਣ ਲਈ ਰੱਖੀ। ਹਾਇ ਲਿਸ਼ਕਾਈ ਹੋਈ ਤਲਵਾਰ! ਇਸ ਚਮਕਣ ਲਈ ਬਣਾਈ ਗਈ ਹੈ, ਇਹ ਵੱਢਣ ਲਈ ਸਿਕਲ ਕੀਤੀ ਗਈ ਹੈ!
IRVPA   ਮੈਂ ਇਹ ਤਲਵਾਰ ਉਹਨਾਂ ਦੇ ਸਾਰੇ ਫਾਟਕਾਂ ਦੇ ਵਿਰੁੱਧ ਦਿਲ ਪਿਘਲਾਉਣ ਲਈ ਅਤੇ ਠੋਕਰ ਦੇਣ ਲਈ ਰੱਖੀ। ਹਾਏ ਲਿਸ਼ਕਾਈ ਹੋਈ ਤਲਵਾਰ! ਇਹ ਚਮਕਣ ਲਈ ਬਣਾਈ ਗਈ ਹੈ, ਇਹ ਵੱਢਣ ਲਈ ਤਿੱਖੀ ਕੀਤੀ ਗਈ ਹੈ!