Versions
PAV ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਫਾਲ ਪੈਂਦਾ ਹੈ ਕਿ ਕਿਲਾਤੋੜ ਜੰਤ੍ਰਾਂ ਨੂੰ ਲਾਵੇ ਅਤੇ ਕਟਾ ਵੱਢੀ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲਾਤੋੜ ਜੰਤ੍ਰਾਂ ਨੂੰ ਲਾਵੇ ਅਤੇ ਦਮਦਮੇ ਬੰਨ੍ਹੇ ਅਤੇ ਬੁਰਜ ਬਣਾਵੇ
IRVPA ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਉਪਾਅ ਪੈਂਦਾ ਹੈ ਕਿ ਕਿਲ੍ਹਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲ੍ਹਾ ਤੋੜ ਅਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ।