Bible Language

Ezekiel 22:19 (NCV) New Century Version

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਸਾਰੇ ਮੈਲ ਬਣ ਗਏ ਹੋ, ਏਸ ਲਈ ਵੇਖੋ, ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਾ ਕਰਾਂਗਾ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਸਾਰੇ ਮੈਲ਼ ਬਣ ਗਏ ਹੋ, ਇਸ ਲਈ ਵੇਖੋ, ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਾ ਕਰਾਂਗਾ।