Bible Language

Ezekiel 22:20 (NCV) New Century Version

Versions

PAV   ਜਿਵੇਂ ਓਹ ਚਾਂਦੀ, ਪਿੱਤਲ, ਲੋਹਾ, ਸਿੱਕਾ ਅਤੇ ਟੀਨ ਭੱਠੀ ਵਿੱਚ ਇਕੱਠਾ ਪਾਉਂਦੇ ਹਨ ਅਤੇ ਉਨ੍ਹਾਂ ਨੂੰ ਅੱਗ ਨਾਲ ਤਾਉਂਦੇ ਹਨ ਤਾਂ ਜੋ ਉਨ੍ਹਾਂ ਨੂੰ ਪੰਘਰਾ ਦੇਣ ਓਦਾਂ ਹੀ ਮੈਂ ਆਪਣੇ ਕਹਿਰ ਅਤੇ ਕ੍ਰੋਧ ਵਿੱਚ ਤੁਹਾਨੂੰ ਇਕੱਠਾ ਕਰਾਂਗਾ ਅਤੇ ਤੁਹਾਨੂੰ ਉੱਥੇ ਰੱਖ ਕੇ ਪਘਰਾਵਾਂਗਾ
IRVPA   ਜਿਵੇਂ ਉਹ ਚਾਂਦੀ, ਪਿੱਤਲ, ਲੋਹਾ, ਸਿੱਕਾ ਅਤੇ ਟੀਨ ਭੱਠੀ ਵਿੱਚ ਇਕੱਠਾ ਪਾਉਂਦੇ ਹਨ ਅਤੇ ਉਹਨਾਂ ਨੂੰ ਅੱਗ ਨਾਲ ਤਾਉਂਦੇ ਹਨ, ਤਾਂ ਜੋ ਉਹਨਾਂ ਨੂੰ ਪਿਘਲਾ ਦੇਣ, ਓਵੇਂ ਹੀ ਮੈਂ ਆਪਣੇ ਕਹਿਰ ਅਤੇ ਕ੍ਰੋਧ ਵਿੱਚ ਤੁਹਾਨੂੰ ਇਕੱਠਾ ਕਰਾਂਗਾ ਅਤੇ ਤੁਹਾਨੂੰ ਉੱਥੇ ਰੱਖ ਕੇ ਪਿਘਲਾਵਾਂਗਾ।