Bible Language

Ezekiel 22:25 (NCV) New Century Version

Versions

PAV   ਉਹ ਦੇ ਵਿੱਚ ਉਹ ਦੇ ਨਬੀਆਂ ਨੇ ਗੋਸ਼ਟੀ ਕੀਤੀ, ਗੱਜਣ ਵਾਲੇ ਬਬਰ ਸ਼ੇਰ ਵਾਂਗਰ ਸ਼ਿਕਾਰ ਨੂੰ ਫਾੜਦਿਆਂ ਓਹ ਜੀਆਂ ਨੂੰ ਖਾ ਗਏ ਹਨ, ਓਹ ਖ਼ਜ਼ਾਨੇ ਅਤੇ ਵੱਡ ਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਨ੍ਹਾਂ ਨੇ ਉਸ ਵਿੱਚ ਢੇਰ ਵਿੱਧਵਾ ਬਣਾ ਦਿੱਤੀਆਂ ਹਨ
IRVPA   ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ।