Bible Language

Ezekiel 22:28 (NCV) New Century Version

Versions

PAV   ਅਤੇ ਉਹ ਦੇ ਨਬੀ ਉਨ੍ਹਾਂ ਦੇ ਲਈ ਕੱਚੀ ਲੇਂਬੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਫਾਲ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੁ ਯਹੋਵਾਹ ਨੇ ਐਉਂ ਫ਼ਰਮਾਇਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਫ਼ਰਮਾਇਆ
IRVPA   ਉਹ ਦੇ ਨਬੀ ਉਹਨਾਂ ਦੇ ਲਈ ਕੱਚੀ ਕਲੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਉਪਾਅ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੂ ਯਹੋਵਾਹ ਨੇ ਇਹ ਆਖਿਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਆਖਿਆ।