Bible Language

Ezekiel 27:15 (NCV) New Century Version

Versions

PAV   ਦਦਾਨੀ ਤੇਰੇ ਵਪਾਰੀ ਸਨ, ਬਹੁਤ ਸਾਰੇ ਟਾਪੂ ਵਪਾਰ ਦੇ ਲਈ ਤੇਰੇ ਹੱਥ ਵਿੱਚ ਸਨ। ਓਹ ਹਾਥੀ ਦੰਦ ਅਤੇ ਆਬਨੂਸ ਤੇਰੇ ਕੋਲ ਵਟਾਉਣ ਲਈ ਲਿਆਉਂਦੇ ਸਨ
IRVPA   ਦਦਾਨੀ ਤੇਰੇ ਵਪਾਰੀ ਸਨ, ਬਹੁਤ ਸਾਰੇ ਟਾਪੂ ਵਪਾਰ ਦੇ ਲਈ ਤੇਰੇ ਹੱਥ ਵਿੱਚ ਸਨ। ਉਹ ਹਾਥੀ ਦੰਦ ਅਤੇ ਆਬਨੂਸ ਤੇਰੇ ਕੋਲ ਵਟਾਉਣ ਲਈ ਲਿਆਉਂਦੇ ਸਨ।