Bible Language

Ezekiel 27:18 (NCV) New Century Version

Versions

PAV   ਦਮਿਸਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ
IRVPA   ਦੰਮਿਸ਼ਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ।