Bible Language

Ezekiel 32:18 (NCV) New Century Version

Versions

PAV   ਕਿ ਹੇ ਆਦਮੀ ਦੇ ਪੁੱਤ੍ਰ, ਮਿਸਰ ਦੀ ਭੀੜ ਉੱਤੇ ਰੋਣਾ ਪਿੱਟਣਾ ਕਰ ਅਤੇ ਉਹ ਨੂੰ ਅਤੇ ਪਰਸਿੱਧ ਕੌਮਾਂ ਦੀਆਂ ਧੀਆਂ ਨੂੰ, ਗੋਰ ਵਿੱਚ ਉਤਰਿਆਂ ਹੋਇਆ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇਹ,-
IRVPA   ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ-ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ।