Bible Language

Ezekiel 32:3 (NCV) New Century Version

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਆਪਣਾ ਜਾਲ ਵਿਛਾਵਾਂਗਾ, ਅਤੇ ਓਹ ਤੈਨੂੰ ਮੇਰੇ ਹੀ ਜਾਲ ਵਿੱਚ ਬਾਹਰ ਕੱਢਣਗੇ।
IRVPA   ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਵਿੱਚ ਆਪਣਾ ਜਾਲ਼ ਵਿਛਾਵਾਂਗਾ ਅਤੇ ਉਹ ਤੈਨੂੰ ਮੇਰੇ ਹੀ ਜਾਲ਼ ਵਿੱਚ ਬਾਹਰ ਕੱਢਣਗੇ।