Bible Language

Ezekiel 32:4 (NCV) New Century Version

Versions

PAV   ਤਦੋਂ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ, ਅਤੇ ਖੁਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ, ਅਤੇ ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ, ਅਤੇ ਸਾਰੀ ਧਰਤੀ ਦੇ ਦਰਿੰਦੀਆਂ ਨੂੰ ਤੇਰੇ ਨਾਲ ਰਜਾਵਾਂਗਾ।
IRVPA   ਤਦ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ ਅਤੇ ਖੁੱਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ। ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ।