Bible Language

Ezekiel 34:30 (NCV) New Century Version

Versions

PAV   ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਨ੍ਹਾਂ ਦੇ ਨਾਲ ਹਾਂ ਅਤੇ ਓਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੁ ਯਹੋਵਾਹ ਦਾ ਵਾਕ ਹੈ
IRVPA   ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਨਾਲ ਹਾਂ ਅਤੇ ਉਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੂ ਯਹੋਵਾਹ ਦਾ ਵਾਕ ਹੈ।